ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ‘ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪੁਲਿਸ ਮੁਲਾਜ਼ਮ ਤੇ ਨੌਜਵਾਨ ਵਿਚਾਲੇ ਹੱਥੋਪਾਈ ਹੋਈ।

Police and youth Police and youth  ਮਿਲੀ ਜਾਣਕਾਰੀ ਦੇ ਅਨੁਸਾਰ ਪੈਟਰੋਲ ਪਵਾਉਣ ਸਮੇਂ ਨੌਜਵਾਨ ਤੇ ਪੁਲਿਸ ਮੁਲਾਜ਼ਮ ਵਿਚਾਲੇ ਝਗੜਾ ਹੋ ਗਿਆ। ਦਸ ਦਈਏ ਕਿ ਇਹ ਝਗੜਾ ਕਚਹਿਰੀ ਚੌਕ ਤੇ ਹਇਆ।

Police and youth

ਇਸ ਝਗੜੇ ਦਾ ਵੀਡੀਓ ਵੀ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਿਹਾ ਹੈ। ਨਾਲ ਨੌਜਵਾਨ ਨੇ ਪੁਲਿਸ ਵਾਲੇ ਦੀ ਦਸਤਾਰ ਦੀ ਵੀ ਬੇਅਦਬੀ ਵੀ ਕੀਤੀ। ਫਿਲਹਾਲ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 

LEAVE A REPLY