ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਦਾਖਾ ਚ ਰੋਡ ਸ਼ੋਅ ਕੀਤਾ। ਪਰ ਇਸ ਦੌਰਾਨ ਸੀਐੱਮ ਕੈਪਟਨ ਅਮਰਿੰਦਰ ਸਿੰਘ ਦਾ ਸਿੱਖ ਜੱਥੇਬੰਦਿਆਂ ਵੱਲੋਂ ਜੰਮ ਕੇ ਵਿਰੋਧ ਕੀਤਾ। ਦਸ ਦਈਏ ਕਿ ਜਿਵੇਂ ਹੀ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਪ੍ਰਚਾਰ ਕੀਤਾ

CM Captain

ਉਸੇ ਦੌਰਾਨ ਸਿੱਖ ਜਥੇਬੰਦੀਆਂ ਨੇ ਝੰਡੀਆਂ ਦਿਖਾ ਕੇ ਕੈਪਟਨ ਦਾ ਜੋਰਦਾਰ ਪ੍ਰਦਰਸ਼ਨ ਕੀਤਾ। ਉੱਥੇ ਮੌਕੇ ਤੇ ਮੌਜੂਦ ਪੁਲਿਸ ਨੇ ਪ੍ਰਦਰਸ਼ਨ ਕਰਨ ਵਾਲੇ ਲੋਕਾਂ ਨੂੰ ਕਾਬੂ ‘ਚ ਕੀਤਾ। ਕਬਿਲੇਗੌਰ ਹੈ ਕਿ ਸੀਐੱਮ ਕੈਪਟਨ ਤੋਂ ਇਲਾਵਾ ਭਗਵੰਤ ਮਾਨ ਵੱਲੋਂ ਦਾਖਾ ‘ਚ ਚੋਣ ਪ੍ਰਚਾਰ ਕੀਤਾ ਜਾਵੇਗਾ।

LEAVE A REPLY