ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਮਸ਼ਹੂਰ ਗਾਇਕ ਜੈਜੀ ਬੀ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਕ ਹੋਏ। ਇਸ ਦੌਰਾਨ ਉਹਨਾਂ ਨੇ ਪੰਜਾਬੀ ਗਾਇਕ ਗੁਰਦਾਸ ਮਾਨ ਦੇ ਪੰਜਾਬੀ ਭਾਸਾ ਤੇ ਦਿੱਤੇ ਵਿਵਾਦਿਤ ਬਿਆਨ ਤੇ ਆਪਣਾ ਵੱਡਾ ਬਿਆਨ ਵੀ ਦਿੱਤਾ। ਜੇਜੀ ਬੀ ਨੇ ਕਿਹਾ ਕਿ ਉਹਨਾਂ ਤੁਰੰਤ ਮੁਆਫੀ ਮੰਗ ਲੈਣੀ ਚਾਹੀਦੀ ਹੈ।

jazzy B

 

ਨਾਲ ਹੀ ਉਹਨਾਂ ਨੇ ਬੱਤੀ ਵਾਲੀ ਗੱਲ ਤੇ ਕਿਹਾ ਕਿ ਉਹ ਬਹੁਤ ਹੀ ਮਾੜੀ ਗੱਲ੍ਹ ਸੀ ਉਹ ਖੁਦ ਆਪਣੀ ਗਲਤੀ ਨੂੰ ਮੰਨ ਕੇ ਲੋਕਾਂ ਤੋਂ ਮੁਆਫੀ ਮੰਗ ਲੈਣ। ਜੇਜੀ ਬੀ ਨੇ ਆਪਣੀ ਗੱਲ ਜਾਰੀ ਰੱਖਦੇ ਹੋਏ ਕਿਹਾ ਕਿ ਉਹਨਾਂ ਨੇ ਕਾਫੀ ਸਮੇਂ ਤੋਂ ਪੰਜਾਬੀ ਭਾਸ਼ਾ ਦੀ ਸੇਵਾ ਕੀਤੀ ਹੈ। ਜੇਕਰ ਉਹਨਾਂ ਤੋਂ ਕਿਸੇ ਵੀ ਕਿਸੇ ਵੀ ਤਰ੍ਹਾਂ ਦਾ ਕੁਝ ਵੀ ਗਲਤ ਬੋਲਿਆ ਗਿਆ ਹੈ ਤਾਂ ਉਹਨਾਂ ਨੂੰ ਸਾਰਿਆਂ ਤੋਂ ਮੁਆਫੀ ਮੰਗ ਲੈਣੀ ਚਾਹੀਦੀ ਹੈ।

 

LEAVE A REPLY