ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅਜਨਾਲਾ ‘ਚ ਮਾਈਨਿੰਗ ਮਾਫੀਆਂ ਬੇਖੌਫ ਨਜਰ ਆ ਰਹੇ ਹਨ। ਦਸ ਦਈਏ ਕਿ ਮਾਇਨਿੰਗ ਮਾਫੀਆਂ ਨੇ ਸਾਬਕਾ ਵਿਧਾਇਕ ਅਮਰਪਾਲ ਬੋਨੀ ਤੇ ਘਾਤਕ ਹਮਲਾ ਕੀਤਾ ਗਿਆ। ਇਹ ਹਮਲਾ ਇਹਨਾਂ ਜਿਆਦਾ ਭਿਆਨਕ ਸੀ ਕਿ ਮਾਈਨਿੰਗ ਮਾਫੀਆਂ ਦੇ ਹਮਲੇ ਦੇ ਕਾਰਨ ਇਕ ਦਰਜਣ ਦੇ ਕਰੀਬ ਲੋਕ ਜਖਮੀ ਹੋ ਗਏ।

ATTACK

ਉੱਥੇ ਹੀ ਇਸ ਮਾਮਲੇ ਤੇ ਸਾਬਕਾ ਵਿਧਾਇਕ ਨੇ ਕਿਹਾ ਕਿ ਸਰਕਾਰ ਦੀ ਸ਼ਹਿ ਤੇ ਹੀ ਮਾਈਨਿੰਗ ਮਾਫੀਆਂ ਦੇ ਹੌਸਲੇ ਬੁਲੰਦ ਨਜ਼ਰ ਆ ਰਹੇ ਹਨ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਆਰੋਪੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY