ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ’ਚ ਅਕਾਲੀ ਸਰਪੰਚ ਦੇ ਕਤਲ ਦੇ ਮਾਮਲੇ ’ਚ ਨਵਾਂ ਮੋੜ ਆਇਆ ਹੈ। ਦਸ ਦਈਏ ਕਿ ਇਸ ਮਾਮਲੇ ’ਚ ਅਕਾਲੀ ਆਗੂ ਬਿਕਰਮ ਮਜੀਠੀਆ ਦਾ ਕਾਂਗਰਸ ਤੇ ਗੰਭੀਰ ਇਲਜ਼ਾਮ ਲਗਾਏ ਹਨ। ਇਸ ਮਾਮਲੇ ਤੇ ਬਿਕਰਮ ਮਜੀਠੀਆ ਨੇ ਕਿਹਾ ਕਿ ਕਾਂਗਰਸੀ ਮੰਤਰੀ ਦੇ ਇਸ਼ਾਰੇ ਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।

Firing

ਕਾਬਿਲੇਗੌਰ ਹੈ ਕਿ ਬੀਤੇ ਦਿਨ ਪਿੰਡ ਢਿੱਲਵਾ ’ਚ ਅਕਾਲੀ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਤੇ ਪਿੰਡਾਂ ਦੇ ਲੋਕਾਂ ਤੇ ਕਤਲ ਕਰਨ ਦਾ ਇਲਜ਼ਾਮ ਲਗਿਆ ਸੀ। ਫਿਲਹਾਲ ਇਸ ਮਾਮਲੇ ’ਤੇ ਕਾਰਵਾਈ ਕਰ ਰਹੀ ਪੁਲਿਸ ਦੇ ਹੱਥ ’ਚ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਸੁਰਾਗ ਨਹੀਂ ਲੱਗਿਆ ਹੈ।

LEAVE A REPLY