ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਲੁਧਿਆਣਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਾਂਗਰਸੀਆ ਦੇ ਆਪਸ ਚ ਭਿੜ ਗਏ। ਮਿਲੀ ਜਾਣਕਾਰੀ ਦੇ ਅਨੁਸਾਰ ਇਸ ਝੜਪ ਦੌਰਾਨ ਫਾਇਰਿੰਗ ਵੀ ਹੋਈ

injured

Congress Fight Congress Fight Congress Fight Congress Fight

ਜਿਸ ਕਾਰਨ ਇਕ ਵਿਅਕਤੀ ਜਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਯੂਥ ਕਾਂਗਰਸ ਦੀ ਚੋਣ ਦਰਮਿਆਨ ਇਹ ਝੜਪ ਹੋਈ।  ਫਿਲਹਾਲ ਮੌਕੇ ’ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY