ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬੀ ਗਾਇਕ ਐਲੀ ਮਾਂਗਟ ਨੂੰ ਵੱਡੀ ਰਾਹਤ ਮਿਲ ਗਈ ਹੈ। ਦਸ ਦਈਏ ਕਿ ਕੋਰਟ ਨੇ ਐਲੀ ਮਾਂਗਟ ਨੂੰ ਜਮਾਨਤ ਦੇ ਦਿੱਤੀ ਹੈ।

Elly mangat

ਦੱਸਿਆ ਜਾ ਰਿਹਾ ਹੈ ਕਿ ਐਲੀ ਮਾਂਗਟ ਨੂੰ ਫਾਇਰਿੰਗ ਦੇ ਮਾਮਲੇ ’ਚ ਜਮਾਨਤ ਮਿਲੀ ਹੈ। ਕਾਬਿਲੇਗੌਰ ਹੈ ਕਿ ਐਲੀ ਮਾਂਗਟ ਦਾ ਫਾਇਰਿੰਗ ਕਰਨ ਦਾ ਵੀਡੀਓ ਸਾਹਮਣੇ ਆਇਆ ਸੀ ਜਿਸ ਤੋਂ ਬਾਅਦ ਪੁਲਿਸ ਐਲੀ ਮਾਂਗਟ ਨੂੰ ਪੁਲਿਸ ਨੇ ਗ੍ਰਿਫਤਾਰੀ ਦਾ ਵਰੰਟ ਜਾਰੀ ਕੀਤਾ ਸੀ।

 

 

LEAVE A REPLY