ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ 40 ਫੀਸਦੀ ਵਾਧੇ ਦੇ ਨਾਲ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 7 ਨਵੰਬਰ : ਮੁਲਾਜ਼ਮ ਪੱਖੀ ਵੱਡਾ ਉਪਰਾਲਾ ਕਰਦਿਆਂ ਭਗਵੰਤ ਮਾਨ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (ਪਿਕਟਸ) ਦੇ ਮਹਿੰਗਾਈ ਭੱਤੇ ਵਿੱਚ ਇਤਿਹਾਸਕ 40 ਫ਼ੀਸਦੀ ਵਾਧੇ…


















