ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਚਾਇਤੀ ਚੋਣਾਂ ਨੂੰ ਲੈਕੇ ਧੱਕੇਸ਼ਾਹੀ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ।

Injured  ਦੱਸ ਦਈੇਏ ਕਿ ਹੁਸ਼ਿਆਰਪੁਰ ਦੇ ਗਰਦੀਵਾਲਾ ਦੇ ਪਿੰਡ ਬਰਾਡਾ ਵਿੱਚ ਪੰਚ ਰਤਨ ਸਿੰਘ ਨਾਲ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸਰਬਸੰਮਤੀ ਨਾਲ ਰਤਨ ਸਿੰਘ ਨੂੰ ਪੰਚ ਚੁਣਿਆ ਗਿਆ ਸੀ

Injured

ਜਿਸ ਤੋਂ ਬਾਅਦ ਉਹਨਾਂ ਤੇ ਹਮਲਾ ਹੋਇਆ। ਹਮਲਾਵਾਰਾਂ ਨੇ ਕਿਹਾ ਕਿ ਉਹਨਾਂ ਨੂੰ ਉਹ ਪੰਚ ਚੁਣੇ ਜਾਣ ਦਾ ਮਜਾ ਚੁਕਾਉਂਦੇ ਹਨ। ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY