ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ‘ਚ ਟੈਕਸਟਾਈਲ ਕੰਪਨੀ ਚ ਜੋਰਦਾਰ ਧਮਾਕਾ ਹੋਣ ਕਾਰਨ ਭਿਆਨਕ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਦੇ ਅਨੁਸਾਰ ਕੰਪਨੀ ‘ਚ ਮਿੰਨੀ ਥਾਇਲਰ ਦੇ ਫੱਟਣ ਦੇ ਕਾਰਨ ਇਹ ਜੋਰਦਾਰ ਧਮਾਕਾ ਹੋਇਆ।

Blast  Blast   ਇਹ ਧਮਾਕਾ ਇਹਨਾਂ ਜਿਆਦਾ ਭਿਆਨਕ ਸੀ ਕਿ ਮੌਕੇ ਤੇ ਹੀ ਇਕ ਮਜਦੂਰ ਦੀ ਮੌਤ ਹੋ ਗਈ ਜਦਕਿ ਇਸ ਹਾਦਸੇ ਚ ਇਕ ਮਜਦੂਰ ਜਖਮੀ ਹੋ ਗਿਆ।

Blast

ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

LEAVE A REPLY