ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਲਗਾਤਾਰ ਰੁਝਾਣ ਸਾਹਮਣੇ ਆ ਰਹੇ ਹਨ। ਇਸਦੇ ਚੱਲਦੇ ਹੀ ਪੰਜਾਬ ਦੀਆਂ 13 ਸੀਟਾਂ ਦੇ ਰੁਝਾਣ ਸਾਹਮਣੇ ਆ ਗਏ ਹਨ।

#ElectionBreaking: ਵੋਟਾਂ ਦੀ ਗਿਣਤੀ ਸ਼ੁਰੂ, ਗੁਰਦਾਸਪੁਰ ਤੋਂ ਬੀਜੇਪੀ ਉਮੀਦਵਾਰ ਸਨੀ ਦਿਓਲ 17 ਹਜਾਰ ਵੋਟਾਂ ਤੋਂ ਅੱਗੇ

Gepostet von Living India News am Mittwoch, 22. Mai 2019

ਦਸ ਦਈਏ ਕਿ ਕਾਂਗਰਸ ਪਾਰਟੀ 8 ਸੀਟਾਂ ਤੇ ਅੱਗੇ ਚੱਲ ਰਹੀ ਹੈ। ਜਦਕਿ 4 ਸੀਟਾਂ ਤੇ ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਤੇ ਆਪ 1 ਸੀਟ ਤੇ ਹੈ।

ਪਟਿਆਲਾ ‘ਚ ਕਾਂਗਰਸ ਦੀ ਪਰਨੀਤ ਕੌਰ ਅੱਗੇ
ਲੁਧਿਆਣਾ ‘ਚ ਕਾਂਗਰਸ ਦੇ ਰਵਨੀਤ ਬਿੱਟੂ ਅੱਗੇ
ਜਲੰਧਰ ‘ਚ ਕਾਂਗਰਸ ਦੇ ਉਮੀਦਵਾਰ ਸੰਤੋਖ ਚੌਧਰੀ ਅੱਗੇ
ਸ਼੍ਰੀ ਫਤਿਹਗੜ੍ਹ ਸਾਹਿਬ ‘ਚ ਉਮੀਦਵਾਰ ਕਾਂਗਰਸ ਦੇ ਅਮਰ ਸਿੰਘ ਅੱਗੇ
ਖਡੂਰ ਸਾਹਿਬ ‘ਚ ਕਾਂਗਰਸ ਉਮੀਦਵਾਰ ਜਸਬੀਰ ਸਿੰਘ ਡਿੰਪਾ ਅੱਗੇ
ਸ਼੍ਰੀ ਆਨੰਦਪੁਰ ਸਾਹਿਬ ਕਾਂਗਰਸ ਉਮੀਦਵਾਰ ਮਨੀਸ਼ ਤਿਵਾੜੀ
ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਔਜਲਾ ਅੱਗੇ
ਫਰੀਦਕੋਟ ਤੋਂ ਕਾਂਗਰਸ ਦੇ ਮੁਹੱਮਦ ਸਦੀਕ ਅੱਗੇ
ਬਠਿੰਡਾ ਤੋਂ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਅੱਗੇ
ਫਿਰੋਜ਼ਪੁਰ ਤੋਂ ਅਕਾਲੀ ਦਲ ਦੇ ਸੁਖਬੀਰ ਬਾਦਲ ਅੱਗੇ
ਗੁਰਦਾਸਪੁਰ ਤੋਂ ਬੀਜੇਪੀ ਦੇ ਉਮੀਦਵਾਰ ਸਨੀ ਦਿਓਲ ਅੱਗੇ
ਹੁਸ਼ਿਆਰਪੁਰ ਤੋਂ ਬੀਜੇਪੀ ਉਮੀਦਵਾਰ ਸੋਮ ਪ੍ਰਕਾਸ਼ ਅੱਗੇ
ਸੰਗਰੂਰ ਤੋਂ ਆਪ ਦੇ ਭਗਵੰਤ ਮਾਨ ਅੱਗੇ

LEAVE A REPLY