ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜਲੰਧਰ ਵਿੱਚ ਇਕ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ  ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਕਾਰਨ ਫੈਕਟਰੀ ਸੜ ਕੇ ਸੁਆਹ ਹੋ ਗਈ।
Fire

ਪਰ ਗਨੀਮਤ ਇਹ ਰਹੀ ਕਿ ਇਸ ਅੱਗ ਦੇ ਕਾਰਨ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।

fire

ਫਿਲਹਾਲ ਇਸ ਅੱਗ ਦੇ ਕਾਰਨ ਫੈਕਟਰੀ ਨੂੰ ਕਾਫੀ ਨੁਕਸਾਨ ਹੋਇਆ ਹੈ। ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਅੱਗ ਤੇ ਕਾਫੀ ਮੁਸ਼ਕਤ ਤੋਂ ਬਾਅਦ ਕਾਬੂ ਪਾਇਆ। ਨਾਲ ਹੀ ਪੁਲਿਸ ਵੱਲੋਂ ਮਾਮਲੇ ਤੇ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY