ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਤੋਂ ਆਏ ਦਿਨ ਫਾਈਰਿੰਗ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਹੈ।

injured   ਜਿੱਥੇ ਸ਼ਰਾਬ ਦੀ ਹਾਲਤ ’ਚ ਨੌਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਨੌਜਵਾਨਾਂ ਵੱਲੋਂ ਕੀਤੀ ਗਈ ਫਾਇਰਿੰਗ ਦੇ ਕਾਰਨ ਇਕ ਕਬੱਡੀ ਖਿਡਾਰੀ ਦੀ ਲੱਤ ’ਚ ਗੋਲੀ ਵੱਜ ਗਈ ਜਿਸ ਕਾਰਨ ਉਹ ਗੰਭੀਰ ਜਖਮੀ ਹੋ ਗਿਆ।

injured

ਫਿਲਹਾਲ ਮੌਕੇ ਤੇ ਪਹੁੰਚ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਜਖਮੀ ਖਿਡਾਰੀ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਹੈ। ਦੂਜੇ ਪਾਸੇ ਪੁਲਿਸ ਨੇ ਫਾਇਰਿੰਗ ਕਰਨ ਵਾਲੇ ਨੌਜਵਾਨਾਂ ਦੇ ਖਿਲਾਫ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY