ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਫਰੀਦਕੋਟ ਵਿਚ ਵਿਆਹੁਤਾ ਦੀ ਭੇਤਭਰੇ ਹਾਲਤਾਂ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾ ਦੀ ਪਛਾਣ ਅਮਨਦੀਪ ਕੌਰ ਪਤਨੀ ਗੁਰਵਿੰਦਰ ਸਿੰਘ ਵਾਸੀ ਨਿਊ ਕੈਂਟ ਰੋਡ ਫਰੀਦਕੋਟ ਵਜੋਂ ਹੋਈ ਹੈ। ਉਥੇ ਹੀ ਦੂਜੇ ਪਾਸੇ ਮ੍ਰਿਤਕਾ ਦੇ ਮਾਪਿਆਂ ਵੱਲੋਂ ਸਹੁਰਾ ਪਰਿਵਾਰ ‘ਤੇ ਕਤਲ ਕਰਨ ਦੇ ਦੋਸ਼ ਲਗਾਏ ਗਏ ਹਨ |

Watch Video


LEAVE A REPLY