ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਨੂੰੜ ਅਧਿਨ ਪੈਂਦੇ ਕਸਬਾ ਮਾਣਕਪੁਰ ਦੀ ਅਨਾਜ਼ ਮੰਡੀ ਚ ਸਥਿਤ ਇੰਡੀਅਨ ਬੈਂਕ ਦੀ ਬਰਾਂਚ ਨੂੰ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ।

Fire

ਮਿਲੀ ਜਾਣਕਾਰੀ ਦੇ ਅਨੁਸਾਰ ਬੈਂਕ ਚ ਅਚਾਨਕ ਹੀ ਅੱਗ ਲੱਗ ਗਈ ਜਿਸ ਕਾਰਨ ਕਾਫੀ ਸਾਮਾਨ ਸੜ੍ਹ ਕੇ ਸੁਆਹ ਹੋ ਗਿਆ।

Fire

 

ਦੱਸਿਆ ਜਾ ਰਿਹਾ ਹੈ ਕਿ ਬੈਂਕ ਚ ਪਏ 16 ਲੱਖ ਦੀ ਨਕਦੀ ਤੇ ਏਟੀਐਮ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ। ਉੱਥੇ ਹੀ ਇਸ ਮਾਮਲੇ ਦੇ ਕਾਰਨ ਇਲਾਕੇ ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY