ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਟਾਲਾ ਚ ਹੋਏ ਧਮਾਕੇ ਦੇ ਕਾਰਨ ਕਰੀਬ 23 ਲੋਕਾਂ ਦੀ ਮੌਤ ਹੋ ਗਈ। ਇਹਨਾਂ ਹੀ ਨਹੀਂ 2 ਦਰਜਨ ਤੋਂ ਵੀ ਵਧ ਲੋਕ ਇਸ ਹਾਦਸੇ ਦੇ ਕਾਰਨ ਗੰਭੀਰ ਜਖਮੀ ਹੋ ਗਏ।

ਦਸਿਆ ਜਾ ਰਿਹਾ ਹੈ ਕਿ ਇਹਨਾਂ ਜਖਮੀਆਂ ਦੇ ਲਈ SGPC ਨੇ ਮੁਫਤ ਇਲਾਜ਼ ਕਰਵਾਉਣ ਦਾ ਐਲਾਨ ਕੀਤਾ ਹੈ।

 

 

LEAVE A REPLY