ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਮੰਗ ਕੀਤੀ ਸੀ ਕਿ ਕਰਤਾਰਪੁਰ ਲਾਂਘੇ ਤੇ ਪਹਿਲੀ ਪਾਤਸ਼ਾਹੀ ਦੀ ਯਾਦ ਵਿੱਚ ਇਕ ਗੇਟ ਬਣਾਇਆ ਜਾਵੇ। ਦੱਸ ਦਈਏ ਕਿ ਕੇਂਦਰ ਸਰਕਾਰ ਨੇ ਕੈਪਟਨ ਅਮਰਿੰਦਰ ਸਿੰਘ ਦੀ ਇਸ ਮੰਗ  ਨੂੰ ਮਨਜੂਰੀ ਦੇ ਦਿੱਤੀ ਹੈ।

 

ਕੇਂਦਰ ਸਰਕਾਰ ਦੀ ਮਨਜੂਰੀ ਤੋਂ ਬਾਅਦ ਕਰਤਾਰਪੁਰ ਲਾਂਘੇ ਦੀ ਕੌਮਾਂਤਰੀ ਸਰਹੱਦ ਤੇ ਗੇਟ ਬਣੇਗਾ। ਇਹ ਗੇਟ 550ਵੇਂ ਪ੍ਰਕਾਸ਼ ਪੁਰਬ ਦੀ ਯਾਦਗਾਰੀ ਵਿੱਚ ਬਣਾਇਆ ਜਾਵੇਗਾ।

LEAVE A REPLY