ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਚ ਕਰਤਾਰਪੁਰ ਸਾਹਿਬ ਦਰਸ਼ਨਾ ਦੇ ਲਈ ਗਈ ਹਰਿਆਣਾ ਦੀ ਲੜਕੀ ਦੇ ਲਾਪਤਾ ਹੋਣ ਜਾ ਮਾਮਲੇ ’ਚ ਨਵਾਂ ਮੋੜ ਆ ਗਿਆ ਹੈ। ਦਸ ਦਈਏ ਕਿ ਪਾਕਿਸਤਾਨ ਗਈ ਲੜਕੀ ਨੂੰ ਪਾਕਿਸਤਾਨੀ ਰੇਂਜਰਾਂ ਨੇ ਭਾਰਤ ਦੇ ਹਵਾਲੇ ਕਰ ਦਿੱਤੀ ਹੈ।

Kartarpur  BSF

ਦੱਸਿਆ ਜਾ ਰਿਹਾ ਹੈ ਕਿ ਲੜਕੀ ਪਾਕਿਸਤਾਨ ਕਿਸੇ ਮੁੰਡੇ ਨੂੰ ਮਿਲਣ ਲਈ ਗਈ ਸੀ। ਫਿਲਹਾਲ ਇਸ ਮਾਮਲੇ ਤੇ ਪਾਕਿਸਤਾਨ ਪੁਲਿਸ ਨੇ ਚਾਰ ਲੋਕਾਂ ਨੂੰ ਹਿਰਾਸਤ ’ਚ ਲਿਆ ਹੈ। ਜੋ ਕਿ ਲਾਹੌਰ ਦੇ ਫੈਸਲਾਬਾਦ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਫਿਲਹਾਲ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY