ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਲੁਧਿਆਣਾ ਵਿੱਖੇ ਇਕ ਚੱਲਦੀ ਕਾਰ ਨਹਿਰ ਵਿੱਚ ਡਿੱਗ ਜਾਣ ਕਾਰਨ ਦਰਦਨਾਕ ਹਾਦਸਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕਾਰ ਦਾ ਟਾਇਰ ਫੱਟ ਜਾਣ ਕਾਰਨ ਕਾਰ ਨਹਿਰ ਵਿੱਚ ਡਿੱਗ ਗਈ

Car

Car

ਪਰ ਇਸ ਹਾਦਸੇ ਦੇ ਕਾਰਨ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ। ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ  ਕਾਰ ਵਿੱਚ ਕਰੀਬ 2 ਲੋਕ ਸਵਾਰ ਸੀ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY