ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੇਲ੍ਹ ’ਚ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਚ ਸਜ਼ਾ ਭੁਗਤ ਰਹੇ ਜਗਤਾਰ ਸਿੰਘ ਹਵਾਰਾ ਨੂੰ ਲੁਧਿਆਣਾ ਦੀ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਦਸ ਦਈਏ ਕਿ ਲੁਧਿਆਣਾ ਦੀ ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ ਵੱਡੀ ਰਾਹਤ ਦਿੰਦੇ ਹੋਏ ਆਰਡੀਐਕਸ ਕੇਸ ’ਚੋਂ ਬਰੀ ਕਰ ਦਿੱਤਾ ਹੈ।

jagtar singh hawara

ਕਾਬਿਲੇਗੌਰ ਹੈ ਕਿ ਇਹ ਮਾਮਲਾ ਸਾਲ 1995 ’ਚ ਸਾਹਮਣੇ ਆਇਆ ਸੀ। ਕਾਬਿਲੇਗੌਰ ਹੈ ਕਿ ਇਸ ਮਾਮਲੇ ’ਚ ਇਹ ਸਾਹਮਣੇ ਆਇਆ ਸੀ ਕਿ ਹਵਾਰਾ ਕੋਲੋਂ ਪੰਜ ਕਿੱਲੋ ਵਿਸਫੋਟਕ ਸਮੱਗਰੀ ਆਰਡੀਐਕਸ ਬਰਾਮਦ ਕੀਤੀ ਗਈ ਸੀ ਜਿਸ ਤੋਂ ਬਾਅਦ ਪੁਲਿਸ ਨੇ ਹਵਾਰਾ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਸੀ।

 

LEAVE A REPLY