ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨਗਰੀ ਸ੍ਰੀ ਕਰਤਾਰਪੁਰ ਸਾਹਿਬ ਨੂੰ ਲੈਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਦਸ ਦਈਏ ਕਿ ਕਰਤਾਰਪੁਰ ਸਾਹਿਬ ਯਾਤਰਾ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਘੱਟ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਹਰ ਦਿਨ ਸੰਗਤਾਂ ਦੀ ਗਿਣਤੀ ਗਿਣਤੀ ਘੱਟਦੀ ਜਾ ਰਹੀ ਹੈ। ਉੱਥੇ ਹੀ ਜੇਕਰ ਆਂਕੜਿਆ ਦੀ ਗੱਲ ਕੀਤੀ ਜਾਵੇ ਤਾਂ ਹਰ ਰੋਜ਼ ਕਰੀਬ 500 ਸ਼ਰਧਾਲੂ ਦਰਸ਼ਨ ਕਰ ਪਾ ਰਹੇ ਹਨ।