ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਟਾਲਾ ਚ ਹੋਏ ਪਟਾਕਾ ਫੈਕਟਰੀ ਧਮਾਕੇ ਮਾਮਲੇ ਤੇ ਕੈਬਨਿਟ ਮੰਤਰੀ ਓਪੀ ਸੋਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

Blast 4

ਉਹਨਾਂ ਨੇ ਕਿਹਾ ਕਿ ਪ੍ਰਸ਼ਾਸਨ ਦੀ ਅਣਗਹਿਲੀ ਦੇ ਕਾਰਨ ਹੀ ਇਹ ਭਿਆਨਕ ਹਾਦਸਾ ਹੋਇਆ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਰਿਹਾਇਸ਼ੀ ਇਲਾਕੇ ਚ ਇਹ ਫੈਕਟਰੀ ਨਹੀਂ ਹੋਣੀ ਚਾਹੀਦੀ ਸੀ।

op Soni

ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਪ੍ਰਸਾਸ਼ਨ ਦੀ ਲਾਪਰਵਾਹੀ ਨੂੰ ਲੈਕੇ ਜਲਦ ਸਖਤ ਐਕਸਨ ਲਿਆ ਜਾਵੇਗਾ। ਕਾਬਿਲੇਗੌਰ ਹੈ ਕਿ ਬੀਤੇ ਦਿਨ ਪਟਾਕੇ ਵਾਲੀ ਫੈਕਟਰੀ ਚ ਜੋਰਦਾਰ ਧਮਾਕਾ ਹੋਇਆ

Blast 5

ਜਿਸ ਕਾਰਨ ਕਰੀਬ 23 ਲੋਕਾਂ ਦੀ ਮੌਤ ਹੋ ਗਈ ਜਦਕਿ ਇਸ ਧਮਾਕੇ ਦੇ ਕਾਰਨ ਦੋ ਦਰਜਨਾਂ ਤੋੰ ਵੀ ਵਧ ਲੋਕ ਇਸ ਹਾਦਸੇ ਦੇ ਕਾਰਨ ਜਖਮੀ ਹੋ ਗਏ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY