ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਕਿਸਾਨਾਂ ਨੂੰ ਕਰਜ਼ਾ ਰਾਹਤ ਦੇਣ ਲਈ ਪਟਿਆਲਾ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸੂਬਾ ਪੱਧਰੀ ਕਰਜ਼ਾ ਰਾਹਤ ਸਮਾਗਮ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚ ਚੁੱਕੇ ਹਨ। ਇਸ ਮੌਕੇ ਸਾਬਕਾ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ, ਸਹਿਤ ਮੰਤਰੀ ਬਰਮ ਮਹਿੰਦਰਾ, ਵਿਤ ਮੰਤਰੀ ਮਨਪ੍ਰੀਤ ਬਾਦਲ, ਸੁਨੀਲ ਜਾਖੜ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਵਿਜੈ ਇੰਦਰ ਸਿੰਗਲਾ, ਲਾਲ ਸਿੰਘ, ਰਾਣਾ ਗੁਰਜੀਤ ਅਤੇ ਚਰਨਜੀਤ ਚੰਨੀ ਵੀ ਮੌਜੂਦ ਹਨ |

ਪਟਿਆਲਾ -ਕਿਸਾਨ ਕਰਜ਼ਮੁਆਫੀ ਦੇ ਦੂਜੇ ਫੇਜ਼ ਦੀ ਸ਼ੁਰੂਆਤ

1 ਹਜ਼ਾਰ 771 ਕਰੋੜ ਕਰਜ਼ ਕੀਤਾ ਜਾਵੇਗਾ ਮੁਆਫ

1 ਲੱਖ 9 ਹਜ਼ਾਰ 730 ਕਿਸਾਨਾਂ ਨੂੰ ਮਿਲੇਗਾ ਲਾਭ

ਕਿਸਾਨਾਂ ਦਾ ਕਮਰਸ਼ੀਅਲ ਬੈਂਕ ਦਾ ਕਰਜ਼ਾ ਮੁਆਫ

Watch Video

LEAVE A REPLY