LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

404

Page Not Found

Your search did not match any documents

Latest News
hindu aagu killed new

ਨੰਗਲ ਵਿਚ ਹੋਏ ਹਿੰਦੂ ਆਗੂ ਵਿਕਾਸ ਪ੍ਰਭਾਕਰ ਦੇ ਕ.ਤ.ਲ ਦੇ ਮਾਮਲੇ ਵਿਚ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਪੰਜਾਬ ਪੁਲਿਸ ਨੇ 3 ਦਿਨਾਂ ਤੋਂ ਵੀ ਘੱਟ ਸਮੇਂ ਵਿਚ ਇਸ ਮਾਮਲੇ ਨੂੰ  ਸੁਲਝਾ ਲਿਆ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇਕ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ ਰੂਪਨਗਰ ਪੁਲਿਸ ਵਲੋਂ SSOC ਮੁਹਾਲੀ ਦੇ ਨਾਲ ਇਕ ਸਾਂਝੇ ਆਪ੍ਰੇਸ਼ਨ ਵਿਚ  ਵਿਸ਼ਵ ਹਿੰਦੂ ਪਰਿਸ਼ਦ (ਵਿਹਿਪ) ਦੇ ਜ਼ਿਲ੍ਹਾ ਪ੍ਰਧਾਨ ਵਿਕਾਸ ਪ੍ਰਭਾਕਰ ਕ.ਤ.ਲ ਕੇਸ ਨੂੰ 3 ਦਿਨਾਂ ਤੋਂ ਵੀ ਘੱਟ ਸਮੇਂ ਵਿਚ ਸੁਲਝਾ ਲਿਆ ਗਿਆ ਹੈ ਅਤੇ ਇਕ ਪਾਕਿਸਤਾਨ ਆਧਾਰਿਤ ਅੱਤ.ਵਾਦੀ ਮਾਸਟਰਮਾਈਂਡ ਦੁਆਰਾ ਸਮਰਥਨ ਪ੍ਰਾਪਤ ਅੱਤਵਾਦੀ ਮਾਡਿਊਲ ਦੇ 2 ਸੰਚਾਲਕਾਂ ਨੂੰ ਗ੍ਰਿਫ.ਤਾਰ ਕੀਤਾ ਗਿਆ ਹੈ। ਵਿਗਿਆਨਕ ਜਾਂਚ ਦੇ ਆਧਾਰ 'ਤੇ ਹਮਲਾਵਰਾਂ ਦੀ ਪਛਾਣ ਮਨਦੀਪ ਕੁਮਾਰ ਉਰਫ ਮੰਗੀ ਅਤੇ ਸੁਰਿੰਦਰ ਕੁਮਾਰ ਉਰਫ਼ ਰਿੱਕਾ ਵਜੋਂ ਹੋਈ ਹੈ, ਜਿਨ੍ਹਾਂ ਨੂੰ ਅੱਜ 32 ਬੋਰ ਦੇ 2 ਪਿਸਤੌਲ, 16 ਜਿੰਦਾ ਕਾਰਤੂਸ, 01 ਖਾਲੀ ਕਾਰਤੂਸ ਅਤੇ ਵਾਰਦਾਤ ਵਿਚ ਵਰਤੀ ਗਈ ਇਕ ਟੀ.ਵੀ.ਐਸ. ਜੁਪੀਟਰ ਸਕੂਟਰ ਸਮੇਤ ਕਾਬੂ ਕੀਤਾ ਗਿਆ ਹੈ।ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਇਕ ਦਹਿਸ਼ਤੀ ਮਾਡਿਊਲ ਹੈ, ਜਿਸ ਨੂੰ ਪੁਰਤਗਾਲ ਅਤੇ ਹੋਰ ਥਾਵਾਂ ਤੋਂ ਸੰਚਾਲਿਤ ਵਿਦੇਸ਼ੀ ਹੈਂਡਲਰਾਂ ਵੱਲੋਂ ਸੰਚਾਲਿਤ ਕੀਤਾ ਜਾਂਦਾ ਹੈ ਅਤੇ ਫੰਡ ਦਿਤਾ ਜਾਂਦਾ ਹੈ। ਡੀਜੀਪੀ ਪੰਜਾਬ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿਚ ਅਮਨ-ਕਾਨੂੰਨ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

crime jag raon

ਜਗਰਾਓਂ : ਮੋਗਾ ਦੇ ਪਿੰਡ ਦੀ ਰਿਹਣ ਵਾਲੀ ਵਿਧਵਾ ਮਹਿਲਾ ਦੇ ਨਾਲ ਸਥਾਨਕ ਕੋਰਟ ਕੰਪਕਲੈਕਸ ਵਿਚ ਐਡਵੋਕੇਟ ਦੇ ਕੈਬਿਨ ਵਿਚ ਇਕ ਫਾਇਨਾਂਸਰ ਨੇ ਬਲਾ.ਤਕਾਰ ਕੀਤਾ। ਇਸ ਮਾਮਲੇ ਵਿਚ ਪੁਲਿਸ ਨੇ ਮੁਲਜ਼ਮ ਗ੍ਰਿਫ਼.ਤਾਰ ਕਰ ਕੇ ਥਾਣਾ ਸਿਟੀ ਵਿਚ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਪਰਿਮੰਦਰਪਾਲ ਸਿੰਘ ਗਰੇਵਾਲ ਵਾਸੀ ਪਿੰਡ ਬਰਸਾਲ ਵਜੋਂ ਹੋਈ ਹੈ। ਮੁਲਜ਼ਮ ਨੇ ਸ਼ਰਾਬ ਦੇ ਨਸ਼ੇ ਵਿਚ ਮਹਿਲਾ ਨਾਲ ਬਲਾ.ਤਕਾਰ ਕੀਤਾ। ਮੁਲਜ਼ਮ ਨੇ ਮਹਿਲਾ ਨੂੰ ਉਸ ਦੀ ਧੀ ਦੀ ਪੜ੍ਹਾਈ ਲਈ ਦਿੱਤੇ ਜਾਣ ਵਾਲੇ ਲੋਨ ਦੀ ਫਾਈਲ ਭਰਨ ਲਈ ਹੀ ਮੋਗਾ ਤੋਂ ਜਗਰਾਓਂ ਬੁਲਾਇਆ ਸੀ ਪਰ ਨਸ਼ੇ ਵਿਚ ਧੁੱਤ ਹੋ ਕੇ ਮਹਿਲਾ ਨਾਲ ਬਲਾ.ਤਕਾਰ ਕਰ ਕੇ ਉਸ ਨੂੰ ਵਾਪਸ ਭਜਾ ਦਿੱਤਾ।30 ਮਾਰਚ ਦੀ ਘਟਨਾ ਤੋਂ ਬਾਅਦ ਮਹਿਲਾ ਨੇ 02 ਅਪ੍ਰੈਲ ਨੂੰ ਪੁਲਿਸ ਨੂੰ ਸ਼ਿਕਾਇਤ ਦਿੱਤੀ। ਇਸ ਮਾਮਲੇ ਵਿਚ ਜਾਂਚ ਦੌਰਾਨ ਮੁਲਜ਼ਮ ਫਾਇਨਾਂਸਰ ਦੇ ਖਿ਼ਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਮਹਿਲਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਹ ਜਗਰਾਓਂ ਵਿਚ ਸੁਖਬੀਰ ਸਿੰਘ ਨਾਮ ਦੇ ਵਿਅਕਤੀ ਨੂੰ ਜਾਣਦੀ ਸੀ, ਜੋ ਕਿ ਉਸ ਦਾ ਮੂੰਹ ਬੋਲਿਆ ਭਰਾ ਬਣਿਆ ਹੋਇਆ ਸੀ। ਮਹਿਲਾ ਨੇ ਦੱਸਿਆ ਕਿ ਉਸ ਦੀ 13 ਸਾਲ ਧੀ ਹੈ ਜੋ ਕਿ ਹਾਲੇ 5ਵੀਂ ਜਮਾਤ ਵਿਚ ਪਾਸ ਹੋਈ ਸੀ ਉਸ ਨੂੰ ਅੱਗੇ ਪੜ੍ਹਾਉਣ ਲਈ ਉਸ ਦੇ ਸਕੂਲ ਦਾਖਲੇ ਵਾਸਤੇ ਉਸ ਨੂੰ ਪੈਸਿਆਂ ਦੀ ਜ਼ਰੂਰਤ ਸੀ। ਇਸ ਸਬੰਧੀ ਉਸ ਨੇ ਆਪਣੇ ਮੂੰਹ ਬੋਲੇ ਭਰਾ ਨਾਲ ਕਿਸੇ ਤੋਂ ਵਿਆਜ ਉਤੇ ਪੈਸ ਦਿਵਾਉਣ ਨੂੰ ਕਿਹਾ ਸੀ। ਉਸ ਦੇ ਮੂੰਹ ਬੋਲੇ ਭਰਾ ਸੁਖਬੀਰ ਨੇ ਕਿਹਾ ਕਿ ਉਸ ਦੀ ਫਾਇਨਾਂਸਰ ਨਾਲ ਪੂਰੀ ਗਲਬਾਤ ਹੋ ਗਈ ਹੈ। ਉਹ ਪੈਸੇ ਵਿਆਜ ਉਤੇ ਦੇ ਦੇਵੇਗਾ। ਇਸ ਕਾਰਨ ਉਹ 30 ਮਾਰਚ ਨੂੰ ਦੇਰ ਸ਼ਾਮ ਨੂੰ ਮੋਗਾ ਤੋਂ ਜਗਰਾਓਂ ਆ ਗਈ। ਵਕੀਲ ਦੇ ਕਾਬਿਨ ਵਿਚ ਬਲਾ.ਤਕਾਰਇਸ ਦੌਰਾਨ ਜਦੋਂ ਫਾਇਨਾਂਸਰ ਨੂੰ ਫੋਨ ਕੀਤਾ ਤਾਂ ਉਸ ਨੇ ਕਿਹਾ ਕਿ ਉਹ ਕੋਰਟ ਕੰਪਲੈਕਸ ਵਿਚ ਐਡਵੋਕੇਟ ਕਪਿਲ ਦੇ ਕੈਬਿਨ ਵਿਚ ਆ ਜਾਵੇ। ਇਸ ੋਤਂ ਬਾਅਦ ਉਹ 248 ਨੰਬਰ ਕੈਬਿਨ ਵਿਚ ਚਲੇ ਗਏ। ਉਥੇ ਐਡਵੋਕੇਟ ਕਪਿਲ ਤੇ ਮੁਲਜ਼ਮ ਬੈਠੇ ਸ਼ਰਾਬ ਪੀ ਰਹੇ ਸਨ। ਜਦੋਂ ਉਹ ਕੈਬਿਨ ਵਿਚ ਪਹੁੰਚੀ ਤਾਂ ਉਸ ਨੂੰ ਬਿਠਾ ਕੇ ਵੇਟ ਕਰਨ ਨੂੰ ਕਿਹਾ ਗਿਆ। ਇਸ ਦੌਰਾਨ ਸੁਖਬੀਰ ਦਾ ਫੋਨ ਆ ਗਿਆ ਤੇ ਐਡਵੋਕੇਟ ਕਪਿਲ ਮੁਲਜ਼ਮ ਫਾਇਨਾਂਸਰ ਨੂੰ ਇਹ ਕਹਿ ਕੇ ਚਲਾ ਗਿਆ ਕਿ ਉਹ ਘਰ ਜਾ ਰਿਹਾ ਹੈ। ਉਹ ਜਾਂਦੇ ਸਮੇਂ ਕੈਬਿਨ ਬੰਦ ਕਰ ਜਾਵੇ।ਉਸ ਦੇ ਜਾਣ ਤੋਂ ਬਾਅਦ ਸ਼ਰਾਬ ਦੇ ਨਸ਼ੇ ਵਿਚ ਮੁਲਜ਼ਮ ਫਾਇਨਾਂਸਰ ਨੇ ਉਸ ਨੂੰ ਅੰਦਰ ਬੁਲਾ ਕੇ ਕੈਬਿਨ ਦੀ ਕੁੰਡੀ ਲਾ ਲਈ। ਉਸ ਨਾਲ ਜਬਰਦਸਤੀ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਉਸ ਨੇ ਰੋਲਾ ਪਾਇਆ ਪਰ ਉਸ ਦੀ ਆਵਾਜ਼ ਕੈਬਿਨ ਬਾਹਰ ਨਹੀਂ ਗਈ। ਮੁਲਜ਼ਮ ਨੇ ਉਸ ਨੂੰ ਬਲਾ.ਤਕਾਰ ਕਰਨ ਤੋਂ ਬਾਅਦ ਛੱਡਿਆ।ਕੁਝ ਸਮੇਂ ਬਾਅਦ ਉਸ ਦਾ ਮੂੰਹ ਬੋਲਿਆ ਭਰਾ ਬਾਹਰ ਆ ਗਿਆ ਜੋ ਉਸ ਨੂੰ ਮੋਗਾ ਵਿਚ ਉਸ ਦੇ ਘਰ ਛੱਡ ਆਇਆ। ਉਹ ਮਾਨਸਿਕ ਤੌਰ ਉਤੇ ਪਰੇਸ਼ਾਨ ਹੋ ਗਈ। ਇਸ ਕਾਰਨ ਉਸ ਨੇ ਸ਼ਿਕਾਇਤ ਵਾਰਦਾਤ ਦੇ ਦੋ ਦਿਨਾਂ ਬਾਅਦ ਪੁਲਿਸ ਨੂੰ ਦਿੱਤੀ।ਇਸ ਸਬੰਧੀ ਐਸਆਈ ਕਿਰਨਦੀਪ ਕੌਰ ਨੇ ਦੱਸਿਆ ਕਿ ਮਹਿਲਾ ਦੀ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਮੁਲਜ਼ਮ ਫਾਇਨਾਂਸਰ ਪਰਿਵੰਦਰ ਸਿੰਘ ਵਾਸੀ ਬਰਸਾਲ ਉਤੇ ਬਲਾ.ਤਕਾਰ ਦਾ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਗ੍ਰਿਫ਼.ਤਾਰ ਕਰ ਲਿਆ ਗਿਆ ਹੈ।  

delhi crime shot

ਫਲਾਈਓਵਰ ਉਤੇ ਆ ਇਕ ਸ਼ਖਸ ਅੰਨ੍ਹੇਵਾਹ ਫਾਇਰਿੰਗ ਕਰਨ ਲੱਗਾ। ਇਸ ਦੌਰਾਨ ਏਐਸਆਈ ਤੇ ਇਕ ਹੋਰ ਵਿਅਕਤੀ ਦਾ ਕ.ਤ.ਲ ਕਰ ਕੇ ਮੁਲਜ਼ਮ ਨੇ ਖੁਦ ਨੂੰ ਵੀ ਗੋ.ਲ਼ੀ ਮਾਰ ਲਈ। ਇਹ ਘਟਨਾ ਰਾਜਧਾਨੀ ਦਿੱਲੀ ਦੇ ਨੰਦਨਗਰੀ 'ਚ ਮੀਤ ਨਗਰ ਫਲਾਈਓਵਰ 'ਤੇ ਵਾਪਰੀ ਹੈ। ਮਾਰੇ ਗਏ ਦਿੱਲੀ ਦੇ ਸਹਾਇਕ ਸਬ ਇੰਸਪੈਕਟਰ ਦੀ ਪਛਾਣ ਦਿਨੇਸ਼ ਸ਼ਰਮਾ ਵਜੋਂ ਹੋਈ ਹੈ।ਜਦਕਿ 30 ਸਾਲਾ ਅਮਿਤ ਕੁਮਾਰ ਹਸਪਤਾਲ 'ਚ ਜ਼ੇਰੇ ਇਲਾਜ ਹੈ। ਇਹ ਘਟਨਾ ਅੱਜ ਦੁਪਹਿਰ  11:45 ਵਜੇ ਵਾਪਰੀ।ਜਾਣਕਾਰੀ ਅਨੁਸਾਰ ਮੁਕੇਸ਼ ਕੁਮਾਰ ਨੇ ਅਚਾਨਕ ਪਿਸਤੌਲ ਨਾਲ ਫਾਇਰਿੰਗ ਸ਼ੁਰੂ ਕਰ ਦਿੱਤੀ। ਪਹਿਲੀ ਗੋ.ਲੀ ਇੱਕ ਬਾਈਕ 'ਤੇ ਚਲਾਈ ਪਰ ਬਾਈਕ ਸਵਾਰ ਦੀ ਖੁਸ਼ਕਿਸਮਤ ਸੀ ਕਿ ਵਾਲ -ਵਾਲ ਬਚ ਗਿਆ। ਓਦੋਂ ਹੀ ਪਿੱਛੇ ਤੋਂ ਦਿਨੇਸ਼ ਸ਼ਰਮਾ ਆ ਰਹੇ ਸੀ, ਜਿਸ 'ਤੇ ਮੁਕੇਸ਼ ਨੇ ਗੋ.ਲੀ ਚਲਾ ਦਿੱਤੀ। ਜਦੋਂ ਤੱਕ ਦਿਨੇਸ਼ ਸ਼ਰਮਾ ਨੂੰ ਹਸਪਤਾਲ ਲਿਜਾਇਆ ਗਿਆ, ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ ਅਤੇ ਉਸ ਦੀ ਮੌ.ਤ ਹੋ ਚੁੱਕੀ ਸੀ। ਇਸ ਤੋਂ ਤੁਰੰਤ ਬਾਅਦ ਮੁਕੇਸ਼ ਨੇ ਸਕੂਟਰੀ 'ਤੇ ਜਾ ਰਹੇ ਅਮਿਤ 'ਤੇ ਗੋ.ਲੀ ਚਲਾ ਦਿੱਤੀ। ਗੋ.ਲੀ ਅਮਿਤ ਦੀ ਕਮਰ 'ਚ ਲੱਗੀ ਹੈ, ਫਿਲਹਾਲ ਅਮਿਤ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।ਏਐਸਆਈ ਦਿਨੇਸ਼ ਸ਼ਰਮਾ ਦਿੱਲੀ ਪੁਲਿਸ ਦੀ ਸਪੈਸ਼ਲ ਬਰਾਂਚ ਵਿੱਚ ਤਾਇਨਾਤ ਸਨ। ਜਦੋਂ ਗੋ.ਲੀਬਾਰੀ ਦੀ ਘਟਨਾ ਵਾਪਰੀ, ਉਹ ਆਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ ਅਤੇ ਇਸ ਦੌਰਾਨ ਮੁਲਜ਼ਮ ਨੇ ਗੋ.ਲੀ ਚਲਾ ਦਿੱਤੀ ਅਤੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਖ਼ਮੀ ਵਿਅਕਤੀ ਦੀ ਪਛਾਣ ਅਮਿਤ ਕੁਮਾਰ (30 ਸਾਲ) ਵਜੋਂ ਹੋਈ ਹੈ, ਜੋ ਸ਼ਿਵ ਵਿਹਾਰ, ਕਰਾਵਲ ਨਗਰ ਦਾ ਰਹਿਣ ਵਾਲਾ ਹੈ। ਉਸ ਦੀ ਕਮਰ ਵਿੱਚ ਗੋ.ਲੀ ਲੱਗੀ ਸੀ।ਇਸ ਤੋਂ ਬਾਅਦ ਮੁਲਜ਼ਮ ਮੁਕੇਸ਼ ਇੱਕ ਆਟੋ ਵਿੱਚ ਬੈਠ ਗਿਆ ਅਤੇ ਆਟੋ ਚਾਲਕ ਨੂੰ ਚੱਲਣ ਲਈ ਕਿਹਾ। ਜਦੋਂ ਆਟੋ ਚਾਲਕ ਨੇ ਮਨ੍ਹਾ ਕੀਤਾ ਤਾਂ ਮੁਕੇਸ਼ ਨੇ ਆਟੋ ਚਾਲਕ 'ਤੇ ਵੀ ਗੋ.ਲੀ ਚਲਾ ਦਿੱਤੀ ਪਰ ਆਟੋ ਚਾਲਕ ਨੇ ਕਿਸੇ ਤਰ੍ਹਾਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਇਸ ਤੋਂ ਬਾਅਦ ਮੁਕੇਸ਼ ਨੇ ਆਟੋ ਦੀ ਪਿਛਲੀ ਸੀਟ 'ਤੇ ਬੈਠ ਕੇ ਆਪਣੇ ਸਿਰ 'ਚ ਗੋ.ਲੀ ਮਾਰ ਲਈ।ਫਿਲਹਾਲ ਇਸ ਪੂਰੇ ਮਾਮਲੇ 'ਤੇ ਦਿੱਲੀ ਪੁਲਸ ਦਾ ਕਹਿਣਾ ਹੈ ਕਿ 44 ਸਾਲਾ ਮੁਕੇਸ਼ ਨੰਦ ਨਗਰੀ ਝੁੱਗੀ ਦਾ ਰਹਿਣ ਵਾਲਾ ਹੈ। ਉਸ ਨੇ ਇਹ ਅਪਰਾਧ ਕਿਉਂ ਕੀਤਾ ਫਿਲਹਾਲ ਇਹ ਸਪੱਸ਼ਟ ਨਹੀਂ ਹੈ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।...

cm maan gujrat new

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀਂ ਦਿਨੀਂ ਗੁਜਰਾਤ ਵਿਚ ਆਮ ਆਦਮੀ ਪਾਰਟੀ ਲਈ ਚੋਣ ਪ੍ਰਚਾਰ ਕਰ ਰਹੇ ਹਨ। ਅੱਜ ਰੋਡ ਸ਼ੋਅ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਾਵੁਕ ਹੋ ਗਏ। ਉਹ ਜੇਲ੍ਹ ਵਿਚ ਬੰਦ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਬਾਰੇ ਦੱਸ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀਆਂ ਅੱਖਾਂ ਵਿਚੋਂ ਹੰਝੂ ਆ ਗਏ। ਉਨ੍ਹਾਂ ਨੇ ਅੱਖਾਂ ਪੂੰਝਦੇ ਹੋਏ ਆਖਿਆ ਕਿ ਜੇਲ੍ਹ ਵਿਚ ਬੰਦ ਕੇਜਰੀਵਾਲ ਨਾਲ ਅੱਤ.ਵਾਦੀਆਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਸੂਰ ਕੀ ਹੈ, ਉਨ੍ਹਾਂ ਦਾ ਕਸੂਰ ਇਹ ਹੈ ਕਿ ਉਨ੍ਹਾਂ ਨੇ ਸਕੂਲ ਬਣਵਾ ਦਿੱਤੇ, ਆਮ ਲੋਕਾਂ ਨੂੰ ਸਿਹਤ ਸਹੂਲਤ ਦੇ ਦਿੱਤੀਆਂ? ਇਸ ਦੌਰਾਨ ਉਨ੍ਹਾਂ ਕਿਹਾ ਕਿ ਗੁਜਰਾਤ 'ਚ ਇੱਕ ਨਵੀਂ ਕ੍ਰਾਂਤੀ ਦੀ ਸ਼ੁਰੂਆਤ ਹੋ ਚੁੱਕੀ ਹੈ... ਹੁਣ ਲੋਕਾਂ ਨੇ ਨਵੀਂ ਕਹਾਣੀ ਲਿਖਣ ਦਾ ਮਨ ਬਣਾ ਲਿਆ ਹੈ...ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਲੜੀ ਜਾ ਰਹੀ ਇਸ ਲੜਾਈ 'ਚ ਹੁਣ ਲੋਕ ਵੱਧ ਚੜ੍ਹ ਕੇ ਹਿੱਸਾ ਲੈਣਗੇ...ਗੁਜਰਾਤ ਵਾਲਿਓ, ਤੁਸੀਂ ਪਿਛਲੀ ਵਾਰ ਵਿਧਾਨ ਸਭਾ ਚੋਣਾਂ 'ਚ 'ਆਪ' ਨੂੰ 14 ਫ਼ੀਸਦੀ ਵੋਟਾਂ ਪਾਈਆਂ... ਤੁਹਾਡੀ ਬਦੌਲਤ ਹੀ ਸਾਡੀ ਆਮ ਆਦਮੀ ਪਾਰਟੀ ਇੱਕ ਨੈਸ਼ਨਲ ਪਾਰਟੀ ਬਣ ਕੇ ਦੇਸ਼ 'ਚ ਉੱਭਰੀ... ਜਿਸ ਲਈ ਤੁਹਾਡਾ ਦਿਲੋਂ ਧੰਨਵਾਦ ਕਰਦੇ ਹਾਂ...। ਤਾਨਾਸ਼ਾਹ ਸਰਕਾਰ ਦਾ ਅਰਵਿੰਦ ਕੇਜਰੀਵਾਲ ਜੀ ਪ੍ਰਤੀ ਰਵੱਈਆ ਦੇਖ ਕੇ ਅੱਖਾਂ 'ਚ ਹੰਝੂ ਆ ਗਏ... ਜੇਲ੍ਹ 'ਚ ਖ਼ਤਰਨਾਕ ਅਪਰਾਧੀਆਂ ਵਰਗਾ ਸਲੂਕ ਕੀਤਾ ਜਾ ਰਿਹਾ... ਮੋਦੀ ਸਾਬ੍ਹ, ਕੀ ਲੋਕਾਂ ਨੂੰ ਚੰਗੇ ਹਸਪਤਾਲ, ਸ਼ਾਨਦਾਰ ਸਕੂਲ, ਫ੍ਰੀ ਬੱਸ ਯਾਤਰਾ, ਮੁਫ਼ਤ ਬਿਜਲੀ ਵਰਗੀਆਂ ਸਹੂਲਤਾਂ ਦੇਣਾ ਗੁਨਾਹ ਹੈ ?... pic.twitter.com/aDD58jjHro — Bhagwant Mann (@BhagwantMann) April 16, 2024 ਦੱਸ ਦੇਈਏ ਕਿ ਬੀਤੇ ਦਿਨੀਂ ਪੰਜਾਬ ਦੇ ਸੀਐਮ ਮਾਨ ਨੇ ਤਿਹਾੜ ਜੇਲ੍ਹ ਵਿਚ ਦਿੱਲੀ ਦੇ ਸੀਐਮ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਮਗਰੋਂ ਵੀ ਉਹ ਭਾਵੁਕ ਹੋ ਗਏ ਸਨ। ਉਨ੍ਹਾਂ ਮੀਡੀਆ ਸਾਹਮਣੇ ਦੋਸ਼ ਲਾਇਆ ਸੀ ਕਿ ਕੇਜਰੀਵਾਲ ਨਾਲ ਜੇਲ੍ਹ ਵਿਚ ਬਦਤਰ ਸਲੂਕ ਹੋ ਰਿਹਾ ਹੈ।...

bollywood viral

ਮਸ਼ਹੂਰ ਬਾਲੀਵੁੱਡ ਅਦਾਕਾਰਾ ਦੀ ਮਾਸਟਰਬੇਟ ਕਰਦੀ ਦੀ ਵੀਡੀਓ ਸੋਸ਼ਲ ਮੀਡੀਆ ਉਥੇ ਖੂਬ ਵਾਇਰਲ ਹੋ ਰਹੀ ਹੈ। ਵੀਡੀਓ ਵਾਇਰਲ ਹੋਣ ਉੇਤੇ ਅਦਾਕਾਰਾ ਬੇਹੱਦ ਨਾਰਾਜ਼ ਹੈ। ਵਾਇਰਲ ਹੋਈ ਇਸ ਵੀਡੀਓ ਵਿਚ ਅਦਾਕਾਰਾ ਨੂੰ ਬੈਡ ਉਤੇ ਪਈ ਵੇਖਿਆ ਜਾ ਸਕਦਾ ਹੈ। ਇਸ ਦੌਰਾਨ ਉਹ ਮਾਸਟਰਬੇਟ ਕਰ ਰਹੀ ਹੈ। ਇੰਨਾ ਹੀ ਨਹੀਂ ਉਸ ਨੂੰ ਇਹ ਸਭ ਕਰਦੇ ਹੋਏ ਵੀਡੀਓ ਕਾਲ ਵਿਚ ਇਕ ਵਿਅਕਤੀ ਵੇਖ ਰਿਹਾ ਹੈ। ਇਸ ਦੌਰਾਨ ਅਦਾਕਾਰਾ ਨੇ ਕਾਫੀ ਬੋਲਡ ਐਕਸਪ੍ਰੈਸ਼ਨ ਦਿੱਤੇ ਹਨ। ਬਾਅਦ ਵਿੱਚ, ਉਹ ਵਿਅਕਤੀ ਬਿਸਤਰੇ 'ਤੇ ਕੱਪੜੇ ਉਤਾਰ ਕੇ ਮਾਸਟਰ.ਬੇਟ ਕਰਦੇ ਹੋਏ ਦੇਖਿਆ ਜਾਂਦਾ ਹੈ। ਹੁਣ ਇਸ ਵੀਡੀਓ ਦੇ ਲੀਕ ਹੋਣ ਨਾਲ ਸੋਸ਼ਲ ਮੀਡੀਆ 'ਤੇ ਖਲਬਲੀ ਮਚ ਗਈ ਹੈ। ਦੱਸ ਦੇਈਏ ਕਿ ਇਹ ਵਾਇਰਲ ਹੋ ਰਹੀ ਵੀਡੀਓ  ਵਿਚ ਅਦਾਕਾਰ ਹੋਰ ਕੋਈ ਨਹੀਂ ਸਵਾਸਤਿਕਾ ਮੁਖਰਜੀ ਦੀ ਹੈ ਤੇ ਵਾਇਰਲ ਹੋ ਰਹੀ ਇਹ ਵੀਡੀਓ ਫਿਲਮ ਦਾ ਇਕ ਸੀਨ ਹੈ। ਇਹ ਫਿਲਮ ਸਾਲ 2024 ਦੀ ਸਭ ਤੋਂ ਉਡੀਕੀ ਜਾ ਰਹੀ ਫਿਲਮ 'ਲਵ ਸੈਕਸ ਔਰ ਧੋਖਾ 2' ਹੈ। ਇਸ ਫਿਲਮ ਦੇ ਟੀਜ਼ਰ ਅਤੇ ਟ੍ਰੇਲਰ ਨੇ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵਧਾ ਦਿੱਤੀ ਹੈ ਪਰ ਹੁਣ ਫਿਲਮ ਦਾ ਇੰਟੀਮੇਟ ਸੀਨ ਲੀਕ ਹੋਣ ਕਾਰਨ ਮੇਕਰਜ਼ ਦੇ ਵੀ ਸਾਹ ਫੁੱਲ ਗਏ ਹਨ ਤੇ 'LSD 2' ਬਣਾਉਣ ਵਾਲਿਆਂ ਲਈ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ ਹਨ। ਸੈਂਸਰ ਬੋਰਡ ਦਾ ਸਾਹਮਣਾ ਕਰਨ ਤੋਂ ਬਾਅਦ, ਦਿਬਾਕਰ ਬੈਨਰਜੀ ਦੀ ਫਿਲਮ ਹੁਣ ਲੀਕ ਹੋਏ ਦ੍ਰਿਸ਼ਾਂ ਦੀ ਮੁਸੀਬਤ ਵਿੱਚੋਂ ਲੰਘ ਰਹੀ ਹੈ। ਫਿਲਮ ਬੋਲਡ ਦ੍ਰਿਸ਼ਾਂ ਨਾਲ ਭਰੀ ਹੋਈ ਹੈ, ਜਿਸ ਨੂੰ ਨਿਰਮਾਤਾਵਾਂ ਨੇ ਰਿਲੀਜ਼ ਲਈ ਸੁਰੱਖਿਅਤ ਕਰ ਲਿਆ ਹੈ ਪਰ ਇਸ ਤੋਂ ਪਹਿਲਾਂ ਹੀ ਅਦਾਕਾਰਾ ਸਵਾਸਤਿਕਾ ਮੁਖਰਜੀ ਦਾ ਇੰਟੀਮੇਟ ਸੀਨ ਇੰਟਰਨੈੱਟ 'ਤੇ ਲੀਕ ਹੋ ਗਿਆ ਹੈ। Leaked: #SwastikaMukherjee's masturbating clip from #LSD2 pic.twitter.com/AEQmOZadpB — $@M (@SAMTHEBESTEST_) April 15, 2024 ਮੇਕਰਜ਼ ਪੂਰੀ ਕੋਸ਼ਿਸ਼ ਕਰ ਰਹੇ ਹਨ ਕਿ ਕਿਸੇ ਤਰ੍ਹਾਂ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਤੋਂ ਹਟਾ ਦਿੱਤਾ ਜਾਵੇ। 'LSD 2' ਦੀ ਟੀਮ ਹੁਣ ਇਸ ਵੀਡੀਓ ਨੂੰ ਲੀਕ ਕਰਨ ਵਾਲੇ ਵਿਅਕਤੀ ਨੂੰ ਲੱਭਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਇਸ ਤੋਂ ਬਾਅਦ ਹੀ ਉਹ ਇਸ ਵੀਡੀਓ ਨੂੰ ਹਟਾ ਸਕਣਗੇ ਅਤੇ ਉਸ ਵਿਅਕਤੀ ਖਿਲਾਫ ਕਾਰਵਾਈ ਵੀ ਕਰ ਸਕਣਗੇ।...

hotels new

ਹੋਟਲਜ਼ ਤੇ ਰੈਸਟੋਰੈਂਟਜ਼ ਨੌਜਵਾਨਾਂ ਨੂੰ ਭਾਰੀ ਡਿਸਕਾਊਂਟ ਦੇਣ ਜਾ ਰਹੇ ਹਨ। ਹੋਟਲਾਂ ਤੇ ਰੈਸਟੋਰੈਂਟਾਂ ਵਿਚ ਖਾਣਾ ਖਾਣ ਆਉਣ ਵਾਲੇ ਨੌਜਵਾਨਾਂ 25 ਫ਼ੀਸਦੀ ਡਿਸਕਾਊਂਟ ਮਿਲਣ ਜਾ ਰਿਹਾ ਹੈ। ਇਹ ਡਿਸਕਾਊਂਟ ਹਾਸਲ ਕਰਨ ਲਈ ਨੌਜਵਾਨਾਂ ਨੂੰ ਸਿਰਫ ਇਕ ਕੰਮ ਕਰਨਾ ਹੋਵੇਗਾ। ਇਹ ਫੈਸਲਾ ਹੋਟਲਾਂ ਤੇ ਰੈਸਟੋਰੈਂਟਾਂ ਦੇ ਮਾਲਕਾਂ ਨੇ ਇਕ ਮੀਟਿੰਗ ਵਿਚ ਲਿਆ। ਆਓ ਦੱਸਦੇ ਹਾਂ ਕਿ ਨੌਜਵਾਨ ਕਿਹੜਾ ਸੰਵਿਧਾਨਕ ਕੰਮ ਕਰ ਕੇ ਇਹ ਛੋਟ ਹਾਸਲ ਕਰ ਸਕਦੇ ਹਨ।ਦਰਅਸਲ, ਪੰਜਾਬ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਜਲੰਧਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਟਲ ਤੇ ਰੈਸਟੋਰੈਂਟ ਮਾਲਕਾਂ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਹੋਟਲ ਮਾਲਕਾਂ ਨੇ ਫੈਸਲਾ ਕੀਤਾ ਕਿ ਵੋਟ ਪਾਉਣ ਤੋਂ ਬਾਅਦ ਆਪਣੇ ਹੋਟਲਾਂ ਅਤੇ ਰੈਸਟੋਰੈਂਟਾਂ ਵਿੱਚ ਖਾਣਾ ਖਾਣ ਆਉਣ ਵਾਲੇ ਨੌਜਵਾਨ ਵੋਟਰਾਂ ਨੂੰ ਉਹ 25 ਫੀਸਦੀ ਛੋਟ ਦੇਣਗੇ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਹੋਟਲ ਅਤੇ ਰੈਸਟੋਰੈਂਟ ਮਾਲਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਹ ਕਦਮ ਨੌਜਵਾਨ ਵੋਟਰਾਂ, ਖਾਸ ਕਰ ਕੇ ਪਹਿਲੀ ਵਾਰ ਵੋਟਰਾਂ ਨੂੰ ਉਤਸ਼ਾਹਿਤ ਕਰੇਗਾ। ਜਲੰਧਰ ਜ਼ਿਲ੍ਹੇ ਵਿੱਚ 18-19 ਸਾਲ ਦੀ ਉਮਰ ਦੇ ਕਰੀਬ 40 ਹਜ਼ਾਰ ਨੌਜਵਾਨ ਵੋਟਰ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ 2024 ਦੌਰਾਨ ਵੱਧ ਤੋਂ ਵੱਧ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾ ਕੇ 70 ਫੀਸਦੀ ਵੋਟਿੰਗ ਦੇ ਟੀਚੇ ਦੀ ਪ੍ਰਾਪਤੀ ਲਈ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ।ਹੋਟਲ ਮਾਲਕਾਂ ਦੇ ਇਸ ਐਲਾਨ ਤੋਂ ਬਾਅਦ ਨੌਜਵਾਨ ਵੋਟਰ ਯਕੀਨੀ ਤੌਰ ‘ਤੇ ਘਰਾਂ ਤੋਂ ਬਾਹਰ ਆ ਕੇ ਵੋਟ ਪਾਉਣਗੇ। 1 ਜੂਨ, 2024 ਨੂੰ ਵੋਟ ਪਾਉਣ ਤੋਂ ਬਾਅਦ, ਨੌਜਵਾਨ ਵੋਟਰ ਆਪਣੀ ਉਂਗਲੀ ਉਤੇ ਸਿਆਹੀ ਦਾ ਨਿਸ਼ਾਨ ਦਿਖਾ ਕੇ ਇਨ੍ਹਾਂ ਚੋਣਵੇਂ ਹੋਟਲਾਂ, ਰੈਸਟੋਰੈਂਟਾਂ, ਕੈਫੇ, ਬੇਕਰੀਆਂ ਆਦਿ ਵਿੱਚ ਖਾਣੇ ਉਤੇ 25 ਪ੍ਰਤੀਸ਼ਤ ਦੀ ਛੋਟ ਪ੍ਰਾਪਤ ਕਰ ਸਕਣਗੇ।ਸਪੈਸ਼ਲ ਕੈਫੇ ਐਂਡ ਬਾਰ, ਮੈਜੇਸਟਿਕ ਗ੍ਰੇਡ ਹਾਲ, ਸਕਾਈ ਲਾਰਕ ਹੋਟਲ, ਪਟਵਾਰੀ ਵੈਸ਼ਨੋ ਢਾਬਾ, ਪ੍ਰੈਜ਼ੀਡੈਂਟ ਨਿਊ ਕੋਰਟ ਮੈਕਡੋਨਲ, ਪ੍ਰੈਜ਼ੀਡੈਂਟ ਹੋਟਲ ਅੰਬੈਸਡਰ, ਪ੍ਰਾਈਮ ਕੁਮਾਰ ਕੇ.ਕੇ. ਹਾਊਸ, AGIN, ਰੇਂਡੀਸਨ ਡਬਲਯੂਜੇ ਗ੍ਰੈਂਡ, ਰਮਾਡਾ ਐਨਕੋਰ, ਰਮਾਦਾ ਜਲੰਧਰ ਸਿਟੀ ਸੈਂਟਰ, ਲਵਲੀ ਸਵੀਟਸ, ਹੋਟਲ ਡਾਊਨ ਟਾਊਨ, ਹੋਟਲ ਇਮਪੀਰੀਆ ਸਵੀਟਸ, ਹੋਟਲ ਇੰਦਰਪ੍ਰਸਥ, ਡੇਜ਼ ਹੋਟਲ ਸ਼ਾਮਲ ਹਨ।ਇਸੇ ਤਰ੍ਹਾਂ ਬਲਮ ਹੋਟਲ, ਆਈ.ਟੀ.ਸੀ. ਫਾਰਚਿਊਨ, ਨਿਊ ਕੇਕ ਹਾਊਸ ਮਾਡਲ ਟਾਊਨ, ਪ੍ਰਕਾਸ਼ ਬੇਕਰੀ ਮਾਡਲ ਟਾਊਨ, ਕੁਕੂ ਬੇਕਰੀ ਕੇਕ, ਸਰਕੂਲਰ ਰੋਡ, ਬੈਸਟ ਵੈਸਟਰਨ ਪਲਾਸ ਹੋਟਲ, ਸਰੋਵਰ ਪੋਰਟੀਕੋ, ਹਵੇਲੀ, ਮਾਇਆ ਹੋਟਲ, ਲਿਲੀ ਰਿਜ਼ੋਰਟ, ਫੂਡ ਬਜ਼ਾਰ, ਮੈਰੀਟਨ, ਫੈਂਸੀ ਬੇਕਰਸ ਅਤੇ ਹੋਟਲ Citadines ਦਾ ਨਾਮ ਮੌਜੂਦ ਹੈ।

father death news new

ਬੀਤੇ ਦਿਨੀਂ ਧੀ ਨੂੰ ਵਿਆਹ ਦਾ ਝਾਂਸਾ ਦੇ ਕੇ ਇਕ ਨੌਜਵਾਨ ਭਜਾ ਲਿਜਾਣ ਉਤੇ ਪਰੇਸ਼ਾਨ ਹੋਏ ਉਸ ਦੇ ਪਿਤਾ ਨੇ ਫਾ.ਹਾ ਲੈ ਕੇ ਖੁ.ਦਕੁਸ਼ੀ ਕਰ ਲਈ ਸੀ। ਇਹ ਘਟਨਾ ਪੰਜਾਬ ਦੇ ਜਗਰਾਓ ਦੇ ਪਿੰਡ ਬਰਸਾਲ ਦੀ ਹੈ। ਇਸ ਮਾਮਲੇ ਵਿਚ ਅਪਡੇਟ ਸਾਹਮਣੇ ਆਈ ਹੈ। ਖੁਦਕੁਸ਼ੀ ਤੋਂ ਪਹਿਲਾਂ ਕੁੜੀ ਦੇ ਪਿਤਾ ਨੇ ਉਸ ਦੀ ਮਾਂ ਨੂੰ ਫੋਨ ਕੀਤਾ ਸੀ। ਮ੍ਰਿਤਕ ਦੀ ਪਛਾਣ ਗੁਰਅਵਤਾਰ ਸਿੰਘ ਵਾਸੀ ਪਿੰਡ ਬਰਸਾਲ ਜਗਰਾਉਂ ਵਜੋਂ ਹੋਈ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮ ਲੜਕੇ ਸਮੇਤ ਉਸ ਦੀ ਮਾਂ, ਭੈਣ ਅਤੇ ਭਰਜਾਈ ਖ਼ਿਲਾਫ਼ ਥਾਣਾ ਸਦਰ ਵਿੱਚ ਕੇਸ ਦਰਜ ਕਰ ਲਿਆ ਹੋਇਆ ਹੈ।ਮੁਲਜ਼ਮਾਂ ਦੀ ਪਛਾਣ ਜਸ਼ਨਪ੍ਰੀਤ ਸਿੰਘ, ਊਸ਼ਾ ਰਾਣੀ ਵਾਸੀ ਪਿੰਡ ਬਰਸਾਲ, ਸਨਮਪ੍ਰੀਤ ਕੌਰ ਉਰਫ਼ ਸਿੰਮੀ ਅਤੇ ਮਨੋਹਰ ਸਿੰਘ ਵਾਸੀ ਤੁਗਲ ਵਜੋਂ ਹੋਈ ਹੈ। ਪੁਲਿਸ ਚੌਕੀ ਦੇ ਇੰਚਾਰਜ ਰਣਧੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਅਵਤਾਰ ਦੀ ਪਤਨੀ ਦਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਡਰਾਈਵਰ ਸੀ। ਉਹ ਖੁਦ ਇੱਕ ਬੁਟੀਕ ਦੀ ਦੁਕਾਨ 'ਤੇ ਕੰਮ ਕਰਦੀ ਹੈ। ਜਦੋਂ ਕਿ ਉਸ ਦੀ ਬੇਟੀ ਯੂਨੀਵਰਸਿਟੀ ਦੇ ਇੱਕ ਕਾਲ ਸੈਂਟਰ ਵਿੱਚ ਕੰਮ ਕਰਦੀ ਹੈ। ਮੁਲਜ਼ਮ ਨੌਜਵਾਨ ਜਸ਼ਨਪ੍ਰੀਤ ਉੱਥੇ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਉਸ ਦੀ ਲੜਕੀ ਕੰਮ 'ਤੇ ਗਈ ਸੀ ਪਰ ਸ਼ਾਮ ਤਕ ਵਾਪਸ ਨਹੀਂ ਆਈ ਤਾਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ।ਯੂਨੀਵਰਸਿਟੀ ਵਿੱਚ ਇਹ ਗੱਲ ਸਾਹਮਣੇ ਆਈ ਕਿ ਲੜਕੀ ਨੇ 3 ਵਜੇ ਛੁੱਟੀ ਲੈ ਲਈ। ਇਸ ਤੋਂ ਬਾਅਦ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਤਾਂ ਪੁਲਿਸ ਨੇ ਆਪਣੇ ਪੱਧਰ 'ਤੇ ਜਾਂਚ ਕਰਨ ਦੀ ਗੱਲ ਕਹਿ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਨੂੰ ਪਤਾ ਲੱਗਾ ਕਿ ਮੁਲਜ਼ਮ ਲੜਕਾ ਵੀ ਘਰ ਨਹੀਂ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਯਕੀਨ ਹੋ ਗਿਆ ਕਿ ਮੁਲਜ਼ਮ ਲੜਕੇ ਨੇ ਆਪਣੀ ਮਾਂ, ਭੈਣ ਅਤੇ ਜੀਜਾ ਨਾਲ ਮਿਲ ਕੇ ਉਨ੍ਹਾਂ ਦੀ ਲੜਕੀ ਨੂੰ ਵਿਆਹ ਦੇ ਬਹਾਨੇ ਅਗਵਾ ਕਰ ਲਿਆ ਹੈ।ਇਸ ਦੌਰਾਨ ਉਹ ਆਪਣੀ ਧੀ ਦੀ ਭਾਲ ਵਿਚ ਆਪਣੇ ਦਿਓਰ ਦੇ ਘਰ ਗਈ। ਜਦਕਿ ਉਸਦਾ ਪਤੀ ਪਿੰਡ ਬਰਸਾਲ ਵਿਖੇ ਇਕੱਲਾ ਸੀ। ਇਸ ਦੌਰਾਨ ਉਸ ਨੂੰ ਆਪਣੇ ਪਤੀ ਦਾ ਫੋਨ ਆਇਆ ਕਿ ਉਹ ਖ਼ੁ.ਦਕੁਸ਼ੀ ਕਰਨ ਲੱਗਾ ਹੈ। ਉਹ ਲੋਕਾਂ ਦੇ ਤਾਅਨੇ ਨਹੀਂ ਸੁਣ ਸਕਦਾ। ਉਹ ਹੁਣ ਸਿਰ ਉੱਚਾ ਕਰਕੇ ਪਿੰਡ ਵਿਚ ਤੁਰਨ ਦੇ ਯੋਗ ਨਹੀਂ ਰਿਹਾ। ਉਸ ਦੀ ਧੀ ਨੂੰ ਭਜਾਉਣ ਵਾਲਿਆਂ ਨੇ ਉਸ ਦਾ ਅਪਮਾਨ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਕਾਰਨ ਉਹ ਦੁਨੀਆਂ ਨੂੰ ਅਲਵਿਦਾ ਕਹਿ ਕੇ ਇੱਥੋਂ ਜਾ ਰਿਹਾ ਹੈ। ਜਦੋਂ ਤੱਕ ਪਤੀ ਦੇ ਸੱਦੇ 'ਤੇ ਪਤਨੀ ਆਪਣੀ ਭਰਜਾਈ ਨਾਲ ਘਰ ਪਹੁੰਚੀ, ਉਦੋਂ ਤੱਕ ਉਸ ਦਾ ਪਤੀ ਫਾਹਾ ਲੈ ਕੇ ਇਸ ਦੁਨੀਆ ਤੋਂ ਚਲਾ ਗਿਆ ਸੀ। ਉਸ ਦਾ ਪਤੀ ਚੁੰਨੀ ਨਾਲ ਫਾ.ਹੇ ਉਤੇ ਲ.ਟ.ਕ ਰਿਹਾ ਸੀ। ਉਹ ਤੁਰੰਤ ਚੁੰਨੀ ਕੱਟ ਕੇ ਆਪਣੇ ਪਤੀ ਨੂੰ ਸਰਕਾਰੀ ਹਸਪਤਾਲ ਲੈ ਗਈ ਤਾਂ ਡਾਕਟਰ ਨੇ ਉਸ ਨੂੰ ਮ੍ਰਿ.ਤਕ ਐਲਾਨ ਦਿੱਤਾ। ਪੁਲਿਸ ਮੁਤਾਬਕ ਚਾਰੋਂ ਮੁਲਜ਼ਮ ਅਜੇ ਫਰਾਰ ਹਨ।

bjp chan new

ਭਾਜਪਾ ਨੇ ਪੰਜਾਬ ਦੀਆਂ ਤਿੰਨ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਵਿੱਚ ਦੋ ਮਹਿਲਾ ਉਮੀਦਵਾਰ ਵੀ ਸ਼ਾਮਲ ਹਨ। ਅਨੀਤਾ ਸੋਮਪ੍ਰਕਾਸ਼ ਨੂੰ ਹੁਸ਼ਿਆਰਪੁਰ ਤੋਂ ਟਿਕਟ ਦਿੱਤੀ ਗਈ ਹੈ। ਮਨਜੀਤ ਸਿੰਘ ਮੰਨਾ ਮੀਆਂਵਿੰਡ ਨੂੰ ਖਡੂਰ ਸਾਹਿਬ ਤੋਂ ਟਿਕਟ ਦਿੱਤੀ ਗਈ ਹੈ ਅਤੇ ਸਾਬਕਾ ਆਈਏਐਸ ਪਰਮਪਾਲ ਕੌਰ ਸਿੱਧੂ ਨੂੰ ਬਠਿੰਡਾ ਤੋਂ ਟਿਕਟ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਪਾਰਟੀ ਨੇ ਛੇ ਸੀਟਾਂ 'ਤੇ ਉਮੀਦਵਾਰ ਖੜ੍ਹੇ ਕੀਤੇ ਸਨ। ਪਾਰਟੀ ਨੇ ਗੁਰਦਾਸਪੁਰ ਤੋਂ ਦਿਨੇਸ਼ ਸਿੰਘ, ਅੰਮ੍ਰਿਤਸਰ ਤੋਂ ਤਰਨਜੀਤ ਸੰਧੂ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਲੁਧਿਆਣਾ ਤੋਂ ਰਵਨੀਤ ਬਿੱਟੂ ਅਤੇ ਪਟਿਆਲਾ ਸੀਟ ਤੋਂ ਪ੍ਰਨੀਤ ਕੌਰ ਨੂੰ ਟਿਕਟਾਂ ਦਿੱਤੀਆਂ ਹਨ। ਭਾਜਪਾ ਨੇ 61 ਸਾਲਾ ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਫਰੀਦਕੋਟ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਸਮੇਂ ਉਹ ਦਿੱਲੀ ਦੀ ਉੱਤਰ ਪੱਛਮੀ ਸੀਟ ਤੋਂ ਭਾਜਪਾ ਦੇ ਸੰਸਦ ਮੈਂਬਰ ਹਨ। ਇਸ ਵਾਰ ਉਨ੍ਹਾਂ ਨੂੰ ਦਿੱਲੀ ਤੋਂ ਟਿਕਟ ਨਹੀਂ ਦਿੱਤੀ ਗਈ ਅਤੇ ਪਾਰਟੀ ਨੇ ਉਨ੍ਹਾਂ ਨੂੰ ਫਰੀਦਕੋਟ ਤੋਂ ਉਮੀਦਵਾਰ ਬਣਾ ਕੇ ਹੈਰਾਨ ਕਰ ਦਿੱਤਾ ਹੈ। ਇੱਥੋਂ ਆਮ ਆਦਮੀ ਪਾਰਟੀ ਨੇ ਕਲਾਕਾਰ ਕਰਮਜੀਤ ਅਨਮੋਲ ਨੂੰ ਮੈਦਾਨ ਵਿੱਚ ਉਤਾਰਿਆ ਹੈ। ਪੰਜਾਬ ਵਿੱਚ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਰਵਨੀਤ ਬਿੱਟੂ ਕੁਝ ਸਮਾਂ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਸਨ। ਉਹ ਦਿੱਲੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ ਸਨ। ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਪੋਤਾ ਹੈ। ਉਹ ਦੋ ਵਾਰ ਲੁਧਿਆਣਾ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਦੀ ਚੋਣ ਵੀ ਜਿੱਤ ਚੁੱਕੇ ਹਨ। ਉਨ੍ਹਾਂ ਨੂੰ ਲੁਧਿਆਣਾ ਤੋਂ ਪਾਰਟੀ ਦੀ ਟਿਕਟ ਮਿਲੀ ਹੈ।

cmmaan new new new

ਆਮ ਆਦਮੀ ਪਾਰਟੀ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਪੰਜਾਬ ਦੇ ਉਮੀਦਵਾਰਾਂ ਦੀ ਆਖਰੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 4 ਲੋਕ ਸਭਾ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਉਮੀਦਵਾਰਾਂ ਦੀ ਜਾਰੀ ਸੂਚੀ ਅਨੁਸਾਰ ਜਲੰਧਰ ਤੋਂ ਪਵਨ ਕੁਮਾਰ ਟੀਨੂੰ ਨੂੰ ਟਿਕਟ ਦਿੱਤੀ ਗਈ ਹੈ। ਗੁਰਦਾਸਪੁਰ ਤੋਂ ਸ਼ੈਰੀ ਕਲਸੀ ਚੋਣ ਲੜਨਗੇ। ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤੋਂ ਪਹਿਲਾਂ ਆਪ ਵੱਲੋਂ ਮਾਲਵਿੰਦਰ ਸਿੰਘ ਕੰਗ ਨੂੰ ਆਨੰਦਪੁਰ ਸਾਹਿਬ ਤੋਂ, ਹੁਸ਼ਿਆਰਪੁਰ ਤੋਂ ਡਾ. ਰਾਜਕੁਮਾਰ ਚੱਬੇਵਾਲ, ਸੰਗਰੂਰ ਤੋਂ ਮੰਤਰੀ ਗੁਰਮੀਤ ਹੇਅਰ, ਪਟਿਆਲਾ ਤੋਂ ਮੰਤਰੀ ਡਾ. ਬਲਬੀਰ ਸਿੰਘ, ਖਡੂਰ ਸਾਹਿਬ ਤੋਂ ਮੰਤਰੀ ਲਾਲਜੀਤ ਭੁੱਲਰ, ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਧਾਲੀਵਾਲ, ਬਠਿੰਡਾ ਤੋਂ ਮੰਤਰੀ ਗੁਰਮੀਤ ਖੁੱਡੀਆਂ, ਫਰੀਦਕੋਟ ਤੋਂ ਕਰਮਜੀਤ ਅਨਮੋਲ ਅਤੇ ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਜੀਪੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

canada acci news

ਕੈਨੇਡਾ ਦੀ ਧਰਤੀ ਤੋਂ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਕ ਹੋਰ ਪੰਜਾਬੀ ਮੁੱਛ ਫੁੱਟ ਗਭਰੂ ਦੀ ਵਿਦੇਸ਼ੀ ਧਰਤੀ ਉਤੇ ਮੌ.ਤ ਹੋ ਗਈ ਹੈ। ਸਥਾਨਕ ਸ਼ਹਿਰ ਦੇ ਹਲਕਾ ਮਜੀਠਾ ਦੇ ਇਕ ਨੌਜਵਾਨ ਦੀ ਕੈਨੇਡਾ ਦੇ ਸਰੀ ਸ਼ਹਿਰ 'ਚ ਸੜਕ ਹਾਦਸੇ ’ਚ ਮੌ.ਤ ਹੋ ਗਈ। ਗੁਰਸਾਹਿਬ ਸਿੰਘ ਦੀ ਮੌ.ਤ ਸਬੰਧੀ ਉਨ੍ਹਾਂ ਦੇ ਮਾਮਾ ਸੁਖਚੈਨ ਸਿੰਘ ਸੁੱਖ ਭੰਗੂ ਨੇ ਦੱਸਿਆ ਕਿ ਗੁਰਸਾਹਬ ਸਿੰਘ ਉਮਰ ਕਰੀਬ 23 ਸਾਲ ਪੁੱਤਰ ਪਲਵਿੰਦਰ ਸਿੰਘ ਬਾਠ ਪਿੰਡ ਮਹੱਧੀਪੁਰ ਪੁਲਸ ਥਾਣਾ ਮਜੀਠਾ 1 ਮਹੀਨਾ ਪਹਿਲਾਂ 13 ਮਾਰਚ, 2024 ਨੂੰ ਹੀ ਕੈਨੇਡਾ ਦੇ ਸਰੀ ਸ਼ਹਿਰ ਵਿਚ ਪੜ੍ਹਾਈ ਲਈ ਗਿਆ ਸੀ ਕਿ ਇਹ ਹਾਦਸਾ ਵਾਪਰ ਗਿਆ। ਜਦੋਂ ਉਹ 13 ਅਪ੍ਰੈਲ, 2024 ਨੂੰ ਕਾਲਜ ਤੋਂ ਪੈਦਲ ਆ ਰਿਹਾ ਸੀ ਤਾਂ ਅਚਾਨਕ ਇਕ ਵੱਡਾ ਸੜਕ ਹਾਦਸਾ ਵਾਪਰਿਆ, ਜਿਥੇ 3 ਓਵਰ ਸਪੀਡ ਗੱਡੀਆਂ ਆਪਸ ’ਚ ਟਕਰਾਅ ਗਈਆਂ ਤੇ ਗੁਰਸਾਹਿਬ ਸਿੰਘ ਵੀ ਉਨ੍ਹਾਂ ਗੱਡੀਆਂ ਦੀ ਲਪੇਟ ’ਚ ਆ ਗਿਆ, ਜਿਸ ਦੀ ਮੌਕੇ ’ਤੇ ਮੌ.ਤ ਹੋ ਗਈ। ਗੁਰਸਾਹਿਬ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਤੋਂ ਮਦਦ ਮੰਗੀ ਹੈ ਤਾਂ ਜੋ ਉਨ੍ਹਾਂ ਨੂੰ ਪੁੱਤਰ ਦੀ ਮ੍ਰਿਤਕ ਦੇਹ ਲਿਆਉਣ ਲਈ ਜਲਦੀ ਕੈਨੇਡਾ ਦਾ ਵੀਜ਼ਾ ਦਿੱਤਾ ਜਾਵੇ।