ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਬਟਾਲਾ ਦੇ ਪਿੰਡ ਢਿੱਲਵਾਂ ’ਚ ਸਾਬਕਾ ਅਕਾਲੀ ਸਰਪੰਚ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸਾਬਕਾ ਅਕਾਲੀ ਦਲਬੀਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ। ਜਿਸ ਤੋਂ ਬਾਅਦ ਹਸਪਤਾਲ ਚ ਇਲਾਜ ਦੌਰਾਨ ਸਾਬਕਾ ਅਕਾਲੀ ਸਰਪੰਚ ਦੀ ਮੌਤ ਹੋ ਗਈ।

#Breaking: ਬਟਾਲਾ ਦੇ ਪਿੰਡ ਢਿੱਲਵਾਂ ’ਚ ਸਾਬਕਾ ਸਰਪੰਚ ਦਾ ਕਤਲ , ਗੋਲੀਆਂ ਮਾਰ ਕੇ ਕੀਤਾ ਦਲਬੀਰ ਸਿੰਘ ਦਾ ਕਤਲ

#Breaking: ਬਟਾਲਾ ਦੇ ਪਿੰਡ ਢਿੱਲਵਾਂ ’ਚ ਸਾਬਕਾ ਸਰਪੰਚ ਦਾ ਕਤਲ , ਗੋਲੀਆਂ ਮਾਰ ਕੇ ਕੀਤਾ ਦਲਬੀਰ ਸਿੰਘ ਦਾ ਕਤਲ

Posted by Living India News on Monday, November 18, 2019

ਦੱਸਿਆ ਜਾ ਰਿਹਾ ਹੈ ਕਿ ਹਮਲੇ ਤੋ ਂਬਾਅਦ ਜਦੋ ਦਲਬੀਰ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਉੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ ਸੀ। ਉੱਥੇ ਹੀ ਪਿੰਡ ਦੇ ਕੁਝ ਲੋਕਾਂ ਤੇ ਦਲਬੀਰ ਸਿੰਘ ਨੂੰ ਮਾਰਨ ਦੇ ਇਲਜ਼ਾਮ ਲੱਗੇ ਹਨ। ਫਿਲਹਾਲ ਅੱਜ ਦਲਬੀਰ ਸਿੰਘ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਉੱਥੇ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰ ਰਹੀ ਹੈ।

 

 

LEAVE A REPLY