ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਧਮਕੀ ਦੇਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਦਸ ਦਈਏ ਕਿ ਚੰਡੀਗੜ੍ਹ ਦੀ ਕ੍ਰਾਈਮ ਬ੍ਰਾਂਚ ਨੇ ਬਠਿੰਡਾ ਦੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ।

youth

ਕਿਹਾ ਜਾ ਰਿਹਾ ਹੈ ਕਿ ਗ੍ਰਿਫਤਾਰ ਕੀਤੇ ਗਏ ਨੌਜਵਾਨ ਨੇ ਫੇਸਬੱਕ ਤੇ ਪੋਸਟ ਪਾ ਕੇ ਮਜੀਠੀਆ ਨੂੰ ਧਮਕੀ ਦਿੱਤੀ ਸੀ। ਦੂਜੇ ਪਾਸੇ ਇਸ ਨੌਜਵਾਨ ਦੇ ਪਰਿਵਾਰ ਨੇ ਕਿਹਾ ਹੈ ਕਿ ਜਸਪ੍ਰੀਤ ਬੇਕਸੂਰ ਹੈ। ਖੈਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY