ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:ਸੁਲਤਾਨਵਿੰਡ ਗੋਲੀਕਾਂਡ ਮਾਮਲੇ  ਚ ਪੁਲਿਸ ਨੇ ਗ੍ਰਿਫਤਾਰੀ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਦੋ ਗੁਟਾਂ ਵਿਚਾਲੇ ਝਗੜੇ ਦੌਰਾਨ ਫਾਇਰਿੰਗ ਹੋਈ ਸੀ।

youth arrested

ਜਿਸ ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਦੋ ਆਰੋਪੀਆਂ ਨੂੰ ਰਿਮਾਂਡ ਤੇ ਲੈ ਲਿਆ ਹੈ। ਇਸ ਦੌਰਾਨ ਪੁਲਿਸ ਨੇ ਅਸਲਾ ਵੀ ਬਰਾਮਦ ਕੀਤਾ ਹੈ। ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਪੁਰਾਣੀ ਰੰਜਿਸ਼ ਦੇ ਚੱਲਦੇ ਹੀ ਇਹ ਝਗੜਾ ਹੋਇਆ ਸੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY